ਬੋਇੰਗ ਵਿਰੁੱਧ ਅਮਰੀਕੀ ਅਦਾਲਤ ਦਾ ਰੁੱਖ ਅਪਣਾਉਣਗੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰ

ਬੋਇੰਗ ਵਿਰੁੱਧ ਅਮਰੀਕੀ ਅਦਾਲਤ ਦਾ ਰੁੱਖ ਅਪਣਾਉਣਗੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰ

Boeing 787 Crash: ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ 60 ਪੀੜਤਾਂ ਦੇ ਪਰਿਵਾਰਾਂ ਨੇ ਹੁਣ ਅਮਰੀਕੀ ਅਦਾਲਤ ਵਿੱਚ ਨਿਆਂ ਲਈ ਲੰਬੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪਰਿਵਾਰਾਂ ਨੇ ਜਹਾਜ਼ ਦੀ ਨਿਰਮਾਤਾ, ਬੋਇੰਗ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਦੀ ਤਿਆਰੀ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੇ...