ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 35 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ

ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 35 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 3.5 ਮਿਲੀਅਨ (35-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਹਵਾਈ ਅੱਡੇ ਦੇ ਹਵਾਈ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਗਲੋਬਲ ਐਡਵੋਕੇਸੀ ਗਰੁੱਪ...