ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ- ਐਡਵੋਕੇਟ ਧਾਮੀ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ- ਐਡਵੋਕੇਟ ਧਾਮੀ

Advocate Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ...