ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਜੇ ਦਿਨ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ

ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਜੇ ਦਿਨ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ

350th Anniversary of Sri Guru Tegh Bahadur Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਮਾਲਦਾ (ਪੱਛਮੀ ਬੰਗਾਲ) ਤੋਂ ਅਗਲੇ ਪੜਾਅ...