350 ਸਾਲਾ ਸ਼ਹੀਦੀ ਸ਼ਤਾਬਦ ਸਮਾਗਮ, ਦੇਸ਼-ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ- ਐਡਵੋਕੇਟ ਧਾਮੀ

350 ਸਾਲਾ ਸ਼ਹੀਦੀ ਸ਼ਤਾਬਦ ਸਮਾਗਮ, ਦੇਸ਼-ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ- ਐਡਵੋਕੇਟ ਧਾਮੀ

SGPC Meeting: ਇਨ੍ਹਾਂ ਸਮਾਗਮਾਂ ਮੌਕੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ਼ ਇੰਡੀਆ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਵਿਦੇਸ਼ਾਂ ਅੰਦਰ ਸਿੱਖ ਐਮਪੀ ਤੇ ਵਿਧਾਇਕਾਂ ਨੂੰ ਸ਼ਮੂਲੀਅਤ ਲਈ ਸੱਦਾ ਪੱਤਰ ਦਿੱਤਾ ਜਾਵੇਗਾ। 350th Martyrdom Centenary: ਨੌਵੇਂ...