ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਧਾਰਮਿਕ ਸਜ਼ਾ ਕੀਤੀ ਪੂਰੀ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਧਾਰਮਿਕ ਸਜ਼ਾ ਕੀਤੀ ਪੂਰੀ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Harjot Bains spiritual apology; ਪੰਜਾਬ ਦੇ ਕੈਬਿਨੇਟ ਮੰਤਰੀ ਹਰਜੋਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਰ। ਇਸ ਮੌਕੇ ਉਨ੍ਹਾਂ ਨੇ 1100 ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਚੜ੍ਹਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।...