350ਵੇਂ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ਵਿੱਚ 1 ਕਰੋੜ ਦੇ ਕਰੀਬ ਸੰਗਤ ਪਹੁੰਚਣ ਦੀ ਉਮੀਦ- ਹਰਜੋਤ ਬੈਂਸ

350ਵੇਂ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ਵਿੱਚ 1 ਕਰੋੜ ਦੇ ਕਰੀਬ ਸੰਗਤ ਪਹੁੰਚਣ ਦੀ ਉਮੀਦ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ- 9ਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਵਿਰਾਸਤ ਏ ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ...