Road Accident:ਪੋਤੇ ਨੂੰ ਏਅਰਪੋਰਟ ਤੋਂ ਵਿਦੇਸ਼ ਰਵਾਨਾ ਕਰਕੇ ਆ ਰਹੇ ਪਰਿਵਾਰ ਦੇ 4 ਜੀਆਂ ਦੀ ਦਰਦਨਾਂਕ ਮੌਤ

Road Accident:ਪੋਤੇ ਨੂੰ ਏਅਰਪੋਰਟ ਤੋਂ ਵਿਦੇਸ਼ ਰਵਾਨਾ ਕਰਕੇ ਆ ਰਹੇ ਪਰਿਵਾਰ ਦੇ 4 ਜੀਆਂ ਦੀ ਦਰਦਨਾਂਕ ਮੌਤ

Terrible road accident 4 members dead:ਰੱਬ ਦੇ ਰੰਗਾਂ ਦਾ ਕੁੱਝ ਪਤਾ ਨਹੀਂ ਲੱਗਦਾ ਕਦੋਂ ਖੁਸ਼ੀਆਂ ਮਾਤਮ ‘ਚ ਬਦਲ ਦੇਵੇ ਅਤੇ ਕਦੋਂ ਰੋਂਦਿਆਂ ਨੂੰ ਹੱਸਾ ਦੇਵੇ। ਇੱਕ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਇੱਕ ਪਰਿਵਾਰ ਖੁਸ਼ੀ-ਖੁਸ਼ੀ ਆਪਣੇ ਬੱਚੇ ਨੂੰ ਵਿਦੇਸ਼ ਲਈ ਰਵਾਨਾ ਕਰਕੇ ਵਾਪਸ ਪਰਤ ਰਿਹਾ ਸੀ ਪਰ...