ਬਿਕਰਮ ਮਜੀਠੀਆ ਮਾਮਲੇ ਵਿਚ ਵੱਡੀ ਅਪਡੇਟ, 4 ਦਿਨ ਹੋਰ ਵਧੀਆ ਰਿਮਾਂਡ

ਬਿਕਰਮ ਮਜੀਠੀਆ ਮਾਮਲੇ ਵਿਚ ਵੱਡੀ ਅਪਡੇਟ, 4 ਦਿਨ ਹੋਰ ਵਧੀਆ ਰਿਮਾਂਡ

ਮੋਹਾਲੀ- ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੇ ਮੋਹਾਲੀ ਅਦਾਲਤ ਵਿੱਚ ਦਲੀਲ ਦਿੱਤੀ ਕਿ ਮਜੀਠੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ। ਉਸ ਨੂੰ ਦੂਜੇ ਰਾਜਾਂ ਵਿੱਚ ਵੀ ਲਿਜਾਣਾ ਪਵੇਗਾ। ਇਸ...