Gurdaspur; ਹੜ੍ਹ ਦੀ ਮਾਰ ‘ਚ ਆਇਆ ਨਵੋਦਿਆ ਸਕੂਲ, 400 ਸਕੂਲੀ ਬੱਚੇ ਫਸੇ, NDRF ਵੱਲੋਂ ਰੈਸਕਿਊ ਆਪ੍ਰੇਸ਼ਨ ਜਾਰੀ

Gurdaspur; ਹੜ੍ਹ ਦੀ ਮਾਰ ‘ਚ ਆਇਆ ਨਵੋਦਿਆ ਸਕੂਲ, 400 ਸਕੂਲੀ ਬੱਚੇ ਫਸੇ, NDRF ਵੱਲੋਂ ਰੈਸਕਿਊ ਆਪ੍ਰੇਸ਼ਨ ਜਾਰੀ

Punjab Flood Navodaya School; ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਕਈ ਜ਼ਿਲ੍ਹਿਆਂ ‘ਚ ਹੜ੍ਹ ਵਰਗੇ ਹਾਲਾਤ ਹਨ। ਕਈ ਇਲਾਕਿਆਂ ‘ਚ ਪਾਣੀ ਭਰ ਜਾਣ ਕਾਰਨ ਲੋਕ ਘਰਾਂ ‘ਚ ਫਸੇ ਹੋਏ ਹਨ, ਜਿਨ੍ਹਾਂ ਨੂੰ ਬੀਤੇ ਦਿਨ ਤੋਂ ਹੀ ਰੈਸਕਿਊ ਕੀਤਾ ਜਾ ਰਿਹਾ ਹੈ। ਉੱਥੇ ਹੀ ਅੱਜ ਗੁਰਦਾਸਪੁਰ ਦੇ ਪਿੰਡ...