ਹੜ੍ਹ ਪ੍ਰਭਾਵਿਤ ਖੇਤਰਾਂ ‘ਚ 481 ਵੈਟਰਨਰੀ ਟੀਮਾਂ ਤਾਇਨਾਤ-ਖੁੱਡੀਆਂ

ਹੜ੍ਹ ਪ੍ਰਭਾਵਿਤ ਖੇਤਰਾਂ ‘ਚ 481 ਵੈਟਰਨਰੀ ਟੀਮਾਂ ਤਾਇਨਾਤ-ਖੁੱਡੀਆਂ

Punjab News: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਹਰੇਕ ਟੀਮ...