Hapur Trcuk Bike Accident: ਤੇਜ਼ ਰਫ਼ਤਾਰ ਟਰੱਕ ਨੇ ਦਰੜੇ ਮੋਟਰਸਾਈਕਲ ਸਵਾਰ, 4 ਬੱਚਿਆਂ ਸਮੇਤ 5 ਲੋਕਾਂ ਦੀ ਮੌਤ

Hapur Trcuk Bike Accident: ਤੇਜ਼ ਰਫ਼ਤਾਰ ਟਰੱਕ ਨੇ ਦਰੜੇ ਮੋਟਰਸਾਈਕਲ ਸਵਾਰ, 4 ਬੱਚਿਆਂ ਸਮੇਤ 5 ਲੋਕਾਂ ਦੀ ਮੌਤ

Hapur Trcuk Bike Accident: ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਵਿੱਚ ਦੇਰ ਸ਼ਾਮ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਬੁਲੰਦਸ਼ਹਿਰ-ਹਾਪੁੜ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਇੱਕ ਵਿਅਕਤੀ ਅਤੇ ਚਾਰ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਸਵੀਮਿੰਗ ਪੂਲ ‘ਚ ਨਹਾ ਕੇ ਬੱਚਿਆਂ ਸਮੇਤ ਪਰਤ ਰਿਹਾ ਸੀ ਦਾਨਿਸ਼...