Nation ; ਰਾਹੁਲ ਗਾਂਧੀ ਨੇ ਜਾਤੀ ਜਨਗਣਨਾ ਦੇ ਫੈਸਲੇ ਦਾ ਕੀਤਾ ਸਮਰਥਨ , ਕਿਹਾ ਹੁਣ ਤਾਰੀਖ ਦੱਸੋ

Nation ; ਰਾਹੁਲ ਗਾਂਧੀ ਨੇ ਜਾਤੀ ਜਨਗਣਨਾ ਦੇ ਫੈਸਲੇ ਦਾ ਕੀਤਾ ਸਮਰਥਨ , ਕਿਹਾ ਹੁਣ ਤਾਰੀਖ ਦੱਸੋ

ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਸੰਸਦ ਵਿੱਚ ਕਿਹਾ ਸੀ ਕਿ ਅਸੀਂ ਜਾਤੀ ਜਨਗਣਨਾ ਕਰਵਾਵਾਂਗੇ। ਇਸ ਦੇ ਨਾਲ ਹੀ 50 ਪ੍ਰਤੀਸ਼ਤ ਰਾਖਵੇਂਕਰਨ ਦੀ ਸੀਮਾ ਵੀ ਹਟਾ ਦਿੱਤੀ ਜਾਵੇਗੀ। ਅਸੀਂ ਇਸ ਫੈਸਲੇ ਦਾ ਸਮਰਥਨ ਕਰਦੇ ਹਾਂ। Rahul Gandhi supports caste census ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ...