J&k ; ਰਾਜਪਾਲ ਮਨੋਜ ਸਿਨਹਾ ਨੇ 2 ਸਰਕਾਰੀ ਕਰਮਚਾਰੀਆਂ ਨੂੰ ਕੀਤਾ ਬਰਖਾਸਤ , ਜਾਣੋ ਕਿਉਂ

J&k ; ਰਾਜਪਾਲ ਮਨੋਜ ਸਿਨਹਾ ਨੇ 2 ਸਰਕਾਰੀ ਕਰਮਚਾਰੀਆਂ ਨੂੰ ਕੀਤਾ ਬਰਖਾਸਤ , ਜਾਣੋ ਕਿਉਂ

Jammu And Kashmir ; ਅੱਤਵਾਦ ਵਿਰੁੱਧ ਪ੍ਰਸ਼ਾਸਨ ਦੇ ਸਖ਼ਤ ਰੁਖ਼ ਨੂੰ ਦਰਸਾਉਂਦੇ ਹੋਏ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਵੀਰਵਾਰ (10 ਅਪ੍ਰੈਲ) ਨੂੰ ਦੋ ਸਰਕਾਰੀ ਕਰਮਚਾਰੀਆਂ ਨੂੰ ਅੱਤਵਾਦੀ ਗਤੀਵਿਧੀਆਂ ਵਿੱਚ ਕਥਿਤ ਸ਼ਮੂਲੀਅਤ ਲਈ ਬਰਖਾਸਤ ਕਰ ਦਿੱਤਾ। ਇਹ ਕਾਰਵਾਈ ਸੰਵਿਧਾਨ ਦੇ ਅਨੁਛੇਦ 311(2)(c) ਦੇ ਤਹਿਤ ਕੀਤੀ...