ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: CM ਮਾਨ

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: CM ਮਾਨ

ਚੰਡੀਗੜ੍ਹ- ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ...