GST Meeting; ਟੈਕਸ ਸਲੈਬ ‘ਚ ਵੱਡੇ ਬਦਲਾਅ ਦੀਆਂ ਤਿਆਰੀਆਂ, ਇਹ ਚੀਜ਼ਾਂ ਹੋਣਗੀਆਂ ਸਸਤੀਆਂ!

GST Meeting; ਟੈਕਸ ਸਲੈਬ ‘ਚ ਵੱਡੇ ਬਦਲਾਅ ਦੀਆਂ ਤਿਆਰੀਆਂ, ਇਹ ਚੀਜ਼ਾਂ ਹੋਣਗੀਆਂ ਸਸਤੀਆਂ!

56th gst council meeting; ਕੌਂਸਲ ਦੀ 56ਵੀਂ ਮੀਟਿੰਗ ਅੱਜ (ਬੁੱਧਵਾਰ, 3 ਸਤੰਬਰ ਤੋਂ) ਨਵੀਂ ਦਿੱਲੀ ਵਿੱਚ ਸ਼ੁਰੂ ਹੋ ਰਹੀ ਹੈ। ਇਸ ਦੋ ਦਿਨਾਂ ਮੀਟਿੰਗ ਵਿੱਚ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦਰਾਂ ਦੇ ਪ੍ਰਸਤਾਵਾਂ ਅਤੇ ਸੁਧਾਰਾਂ ‘ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ...