ਭਲਕੇ ਸੀਐਮ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਹੜ੍ਹਾਂ ਦੀ ਸਥਿਤੀ ‘ਤੇ ਕੀਤੀ ਜਾਵੇਗੀ ਅਹਿਮ ਚਰਚਾ

ਭਲਕੇ ਸੀਐਮ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਹੜ੍ਹਾਂ ਦੀ ਸਥਿਤੀ ‘ਤੇ ਕੀਤੀ ਜਾਵੇਗੀ ਅਹਿਮ ਚਰਚਾ

Punjab Flood Situation: ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ ਅਤੇ 1698 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਬੁਲਾਈ ਹੈ। 5 ਸਤੰਬਰ ਨੂੰ ਸੀਐਮ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਬੁਲਾਈ...