ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਸੀਐਮ ਭਗਵੰਤ ਮਾਨ ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਜ਼ਾਹਿਰ

ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਸੀਐਮ ਭਗਵੰਤ ਮਾਨ ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਜ਼ਾਹਿਰ

Punjab CM Bhagwant Mann Tweet Jaswinder Bhalla Death: ਪੰਜਾਬੀ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ। ਭੱਲਾ ਦੇ ਕਰੀਬੀ ਦੋਸਤ ਤੇ ਅਦਾਕਾਰ ਬਾਲ ਮੁਕੰਦ ਸ਼ਰਮਾ ਮੁਤਾਬਕ ਉਨ੍ਹਾਂ ਨੂੰ ਪਰਸੋਂ ਯਾਨੀ 20 ਅਗਸਤ ਦੀ ਰਾਤ ਬ੍ਰੇਨ ਸਟੋਰਕ ਹੋਇਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ ਤੇ...