ਚੰਡੀਗੜ੍ਹ ਯੂਨੀਵਰਸਿਟੀ ਆਨਲਾਈਨ ਵੱਲੋਂ ਕਰਵਾਇਆ ਗਿਆ 6ਵਾਂ ਸਲਾਨਾ ਡਿਗਰੀ ਵੰਡ ਸਮਾਰੋਹ

ਚੰਡੀਗੜ੍ਹ ਯੂਨੀਵਰਸਿਟੀ ਆਨਲਾਈਨ ਵੱਲੋਂ ਕਰਵਾਇਆ ਗਿਆ 6ਵਾਂ ਸਲਾਨਾ ਡਿਗਰੀ ਵੰਡ ਸਮਾਰੋਹ

ਮੋਹਾਲੀ- ਚੰਡੀਗੜ੍ਹ ਯੂਨੀਵਰਸਿਟੀ ਆਨਲਾਈਨ ਵੱਲੋਂ ਆਪਣਾ 6ਵਾਂ ਸਲਾਨਾ ਡਿਗਰੀ ਵੰਡ ਸਮਾਰੋਹ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵੱਖ-ਵੱਖ ਆਨਲਾਈਨ ਡਿਗਰੀ ਪ੍ਰੋਗਰਾਮਾਂ ਵਿੱਚੋਂ‌ ਪਾਸ ਹੋਏ 150 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਵਿੱਚ ਜਨਵਰੀ...