ਰੋਹਿਤ ਸ਼ਰਮਾ ਨੇ ਇਤਿਹਾਸ ਰਚਿਆ, ਇੱਕੋ ਸਮੇਂ ਦੋ ਨਿਸ਼ਾਨੇ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਬੱਲੇਬਾਜ਼

ਰੋਹਿਤ ਸ਼ਰਮਾ ਨੇ ਇਤਿਹਾਸ ਰਚਿਆ, ਇੱਕੋ ਸਮੇਂ ਦੋ ਨਿਸ਼ਾਨੇ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਬੱਲੇਬਾਜ਼

Rohit Sharma in IPL 2025: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਮੁੰਬਈ ਲਈ 81 ਦੌੜਾਂ ਦੀ ਪਾਰੀ ਖੇਡੀ। ਰੋਹਿਤ ਆਈਪੀਐਲ ਵਿੱਚ 300 ਛੱਕੇ ਮਾਰਨ ਵਾਲਾ ਪਹਿਲਾ ਭਾਰਤੀ ਬਣਿਆ। Rohit Sharma record in IPL: ਰੋਹਿਤ ਸ਼ਰਮਾ ਨੇ ਆਈਪੀਐਲ ‘ਚ ਇਤਿਹਾਸ ਰਚਿਆ ਹੈ, ਉਹ ਕੰਮ ਜੋ ਅੱਜ ਤੱਕ ਕੋਈ ਵੀ ਭਾਰਤੀ ਬੱਲੇਬਾਜ਼ ਨਹੀਂ ਕਰ ਸਕਿਆ,...