ਰੂਸ ਵਿੱਚ 8.7 ਤੀਬਰਤਾ ਦਾ ਆਇਆ ਭੂਚਾਲ, ਜਾਪਾਨ ਤੋਂ ਅਮਰੀਕਾ ਤੱਕ ਸੁਨਾਮੀ ਦੀ ਚੇਤਾਵਨੀ ਜਾਰੀ

ਰੂਸ ਵਿੱਚ 8.7 ਤੀਬਰਤਾ ਦਾ ਆਇਆ ਭੂਚਾਲ, ਜਾਪਾਨ ਤੋਂ ਅਮਰੀਕਾ ਤੱਕ ਸੁਨਾਮੀ ਦੀ ਚੇਤਾਵਨੀ ਜਾਰੀ

Russia earthquake; ਰੂਸ ਦੇ ਦੂਰ ਪੂਰਬੀ ਕਾਮਚਟਕਾ ਪ੍ਰਾਇਦੀਪ ਦੇ ਤੱਟ ‘ਤੇ 8.7 ਤੀਬਰਤਾ ਦਾ ਇੱਕ ਵੱਡਾ ਭੂਚਾਲ ਆਇਆ। ਇਸ ਭੂਚਾਲ ਨੇ ਪ੍ਰਸ਼ਾਂਤ ਖੇਤਰ ਵਿੱਚ ਹਲਚਲ ਮਚਾ ਦਿੱਤੀ। ਇਹ ਭੂਚਾਲ ਇੰਨਾ ਸ਼ਕਤੀਸ਼ਾਲੀ ਸੀ ਕਿ ਕਈ ਦੇਸ਼ਾਂ ਵਿੱਚ ਸੁਨਾਮੀ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਸਨ। ਅਮਰੀਕਾ, ਜਾਪਾਨ, ਨਿਊਜ਼ੀਲੈਂਡ,...