ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ

ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਸਥਾਪਤ ਕਰਨ ਦੀ ਮੰਗ ਨੂੰ ਕੇਂਦਰੀ ਬਿਜਲੀ ਮੰਤਰੀ ਵਲੋਂ ਪ੍ਰਵਾਨ ਕਰ ਲਿਆ ਗਿਆ। ਅੱਜ ਇਥੇ ਭਾਰਤ ਸਰਕਾਰ ਦੇ ਬਿਜਲੀ ਵਿਭਾਗ ਵਲੋਂ ਉਤਰ ਭਾਰਤ ਦੇ ਬਿਜਲੀ ਮੰਤਰੀ ਦੀ...