814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਚੰਡੀਗੜ੍ਹ- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ...