174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ, 87 ਨਸ਼ਾ ਤਸਕਰ ਕਾਬੂ

174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ, 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ...