8th Pay Commission: ਕੇਂਦਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! ਜਾਣੋ 8ਵੇਂ ਤਨਖਾਹ ਕਮਿਸ਼ਨ ‘ਚ ਕਿੰਨੀ ਵਧੇਗੀ ਤੁਹਾਡੀ ਤਨਖਾਹ

8th Pay Commission: ਕੇਂਦਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! ਜਾਣੋ 8ਵੇਂ ਤਨਖਾਹ ਕਮਿਸ਼ਨ ‘ਚ ਕਿੰਨੀ ਵਧੇਗੀ ਤੁਹਾਡੀ ਤਨਖਾਹ

Salary Hike: ਕੇਂਦਰੀ ਕਰਮਚਾਰੀ ਅਤੇ ਪੈਨਸ਼ਨਰ ਅੱਠਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਰਿਪੋਰਟਾਂ ਅਨੁਸਾਰ, ਸਰਕਾਰ ਅਪ੍ਰੈਲ 2025 ਦੇ ਮਹੀਨੇ ਵਿੱਚ ਅੱਠਵੇਂ ਤਨਖਾਹ ਕਮਿਸ਼ਨ ਦਾ ਗਠਨ ਕਰ ਸਕਦੀ ਹੈ, ਯਾਨੀ ਕਿ ਇਸ ਮਹੀਨੇ ਹੀ ਇਸਦਾ ਗਠਨ ਕੀਤਾ ਜਾ ਸਕਦਾ ਹੈ। ਨਾਲ ਹੀ, ਤਨਖਾਹ ਕਮਿਸ਼ਨ ਦੀਆਂ...