ਅਜਨਾਲਾ ਪੁਲਿਸ ਸਟੇਸ਼ਨ ਦਾ ਮਾਮਲਾ ਅੰਮ੍ਰਿਤਸਰ ਤਬਦੀਲ, ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਗਏ 9 ਦੋਸ਼ੀ ਜ਼ਿਲ੍ਹਾ ਅਦਾਲਤ ਪਹੁੰਚੇ

ਅਜਨਾਲਾ ਪੁਲਿਸ ਸਟੇਸ਼ਨ ਦਾ ਮਾਮਲਾ ਅੰਮ੍ਰਿਤਸਰ ਤਬਦੀਲ, ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਗਏ 9 ਦੋਸ਼ੀ ਜ਼ਿਲ੍ਹਾ ਅਦਾਲਤ ਪਹੁੰਚੇ

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਢਾਈ ਸਾਲ ਬਾਅਦ, ਮਾਮਲੇ ਦੀ ਸੁਣਵਾਈ ਹੁਣ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਹੁਣ ਇਹ ਮਾਮਲਾ ਅਜਨਾਲਾ ਅਦਾਲਤ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਦੋਸ਼ੀਆਂ ਨੂੰ ਅਦਾਲਤ ਵਿੱਚ...