ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਤੋਂ ਬਦਲ ਜਾਵੇਗਾ,ਜਾਣੋ ਕਿਸ ਸਮੇਂ ਤੇ ਖੁੱਲ੍ਹਣਗੇ ਹਸਪਤਾਲ

ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਤੋਂ ਬਦਲ ਜਾਵੇਗਾ,ਜਾਣੋ ਕਿਸ ਸਮੇਂ ਤੇ ਖੁੱਲ੍ਹਣਗੇ ਹਸਪਤਾਲ

Governement Hospital Timing Change:ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਯਾਨੀ ਬੁੱਧਵਾਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੀਆਂ। ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰ...