ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਕੀਤਾ ਇਲਾਜ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਕੀਤਾ ਇਲਾਜ

Minister Gurmeet Singh Khudian; ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ...
ਸਿਹਤ ਮੰਤਰੀ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

ਸਿਹਤ ਮੰਤਰੀ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

Flood In Punjab; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ...
ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪਹਿਲ, ਰਾਹਤ ਸਮੱਗਰੀ ਦੇ 11 ਟਰੱਕ ਕੀਤੇ ਰਵਾਨਾ

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪਹਿਲ, ਰਾਹਤ ਸਮੱਗਰੀ ਦੇ 11 ਟਰੱਕ ਕੀਤੇ ਰਵਾਨਾ

Flood In Punjab; ਹੜ੍ਹ ਕਾਰਨ ਪੰਜਾਬ ਦੇ ਕਈ ਇਲਾਕੇ ਪ੍ਰਭਾਵਿਤ ਹੋਏ ਹਨ। ਜਿੱਥੇ ਹੜ ਦਾ ਕਹਿਰ ਦੇਖਣ ਨੂੰ ਮਿਲਿਆ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਹਰ ਸੰਭਵ ਮੱਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਆਪਣੇ ਇੱਕ ਮਹੀਨੇ ਦੀ ਤਨਖਾਹ...
ਪੰਜਾਬ ‘ਚ ਖੇਡਾਂ ਪ੍ਰਫੁੱਲਤ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਖੇਡ ਸਟੇਡੀਅਮ ਦੀ ਸ਼ੁਰੂਆਤ

ਪੰਜਾਬ ‘ਚ ਖੇਡਾਂ ਪ੍ਰਫੁੱਲਤ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਖੇਡ ਸਟੇਡੀਅਮ ਦੀ ਸ਼ੁਰੂਆਤ

Punjab News; ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਗਈ ਸ਼ੁਰੂਆਤ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਦੇ ਪਿੰਡ ਰੋਮਾਣਾ ਚੱਕ, ਜੱਬੋਵਾਲ ਅਤੇ ਕੋਟਲਾ ਬਥੂਨਗੜ ਵਿੱਚ ਅੱਜ ਆਧੁਨਿਕ ਖੇਡ ਸਟੇਡੀਅਮ ਬਣਾਉਣ ਦੀ ਸ਼ੁਰੂਆਤ...
ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਸ਼ਬਦੀ ਹਮਲਾ, ਕੇਜਰੀਵਾਲ ਦੇ ਹੁਕਮਾਂ ‘ਤੇ ਪਰਵਾਸੀ ਲੋਕਾਂ ਨੂੰ ਦਿੱਤੀਆਂ ਨੌਕਰੀਆਂ, ਪੰਜਾਬੀ ਨੌਜਵਾਨਾਂ ਦੇ ਖੋਹੇ ਗਏ ਹੱਕ

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਸ਼ਬਦੀ ਹਮਲਾ, ਕੇਜਰੀਵਾਲ ਦੇ ਹੁਕਮਾਂ ‘ਤੇ ਪਰਵਾਸੀ ਲੋਕਾਂ ਨੂੰ ਦਿੱਤੀਆਂ ਨੌਕਰੀਆਂ, ਪੰਜਾਬੀ ਨੌਜਵਾਨਾਂ ਦੇ ਖੋਹੇ ਗਏ ਹੱਕ

Sukhbir Badal attack AAP government; ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਪੰਜਾਬੀ ਨੌਜਵਾਨਾਂ ਦੇ ਹੱਕਾਂ ਨੂੰ ਹੜੱਪ ਰਹੀ ਹੈ।...