ਪੰਜਾਬ ਵਿਧਾਨ ਸਭਾ ਦੀ 15 ਕਮੇਟੀਆਂ ਗਠਿਤ, ‘ਆਪ’ ਵਿਧਾਇਕ ਬਣਾਏ ਸਾਰਿਆਂ ਦੇ ਚੇਅਰਮੈਨ, 9 MLA ਹੋਰ ਪਾਰਟੀਆਂ ਦੇ ਕੀਤੇ ਗਏ ਨਿਯੁਕਤ

ਪੰਜਾਬ ਵਿਧਾਨ ਸਭਾ ਦੀ 15 ਕਮੇਟੀਆਂ ਗਠਿਤ, ‘ਆਪ’ ਵਿਧਾਇਕ ਬਣਾਏ ਸਾਰਿਆਂ ਦੇ ਚੇਅਰਮੈਨ, 9 MLA ਹੋਰ ਪਾਰਟੀਆਂ ਦੇ ਕੀਤੇ ਗਏ ਨਿਯੁਕਤ

Committees formed of Punjab Vidhan Sabha 2025-26; ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਲ 2025-26 ਲਈ 15 ਕਮੇਟੀਆਂ ਦੇ ਮੈਂਬਰ ਅਤੇ ਚੇਅਰਪਰਸਨ ਨਿਯੁਕਤ ਕੀਤੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਸਾਬਕਾ ਮੰਤਰੀਆਂ ਨੂੰ ਸਾਰੀਆਂ ਕਮੇਟੀਆਂ ਦਾ ਚੇਅਰਮੈਨ ਬਣਾਇਆ ਗਿਆ ਹੈ। ਕਾਂਗਰਸ ਦੇ ਵਿਧਾਇਕ...
ਸਮਾਣਾ ਹਲਕੇ ‘ਚ 100 ਪੇਂਡੂ ਲਿੰਕ ਸੜਕਾਂ ਬਣਾਉਣ ਲਈ 32.17 ਕਰੋੜ ਰੁਪਏ ਮਨਜ਼ੂਰ

ਸਮਾਣਾ ਹਲਕੇ ‘ਚ 100 ਪੇਂਡੂ ਲਿੰਕ ਸੜਕਾਂ ਬਣਾਉਣ ਲਈ 32.17 ਕਰੋੜ ਰੁਪਏ ਮਨਜ਼ੂਰ

Samana Rural Link Roads: ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸਮਾਣਾ ਹਲਕੇ ਵੱਲ ਧਿਆਨ ਹੀ ਨਹੀਂ ਦਿੱਤਾ, ਜਿਸ ਕਰਕੇ ਪਿੰਡਾਂ ਦੀਆਂ ਸੜਕਾਂ ਦਾ ਬੁਰਾ ਹਾਲ ਹੋ ਗਿਆ ਸੀ। Construction of Rural Link Roads: ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਲਕਾ ਨਿਵਾਸੀਆਂ ਨਾਲ ਖੁਸ਼ੀ ਸਾਂਝੀ...
124 ਲੱਖ ਮੀਟਰਕ ਟਨ ਹੋਈ ਕਣਕ ਦੀ ਫਸਲ, CM ਮਾਨ ਨੇ DCs ਨੂੰ ਦਿੱਤੇ ਫਸਲਾਂ ਦੇ ਨੁਕਸਾਨ ਦੀ ਜਾਂਚ ਦੇ ਹੁਕਮ

124 ਲੱਖ ਮੀਟਰਕ ਟਨ ਹੋਈ ਕਣਕ ਦੀ ਫਸਲ, CM ਮਾਨ ਨੇ DCs ਨੂੰ ਦਿੱਤੇ ਫਸਲਾਂ ਦੇ ਨੁਕਸਾਨ ਦੀ ਜਾਂਚ ਦੇ ਹੁਕਮ

CM Mann orders DCs: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਲਈ ਕੇਂਦਰੀ ਪੂਲ ਭਾਵ, 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਨਿਰਵਿਘਨ ਪ੍ਰਾਪਤ ਕੀਤਾ ਜਾ ਸਕਦਾ ਹੈ। ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ...
PSPCL ਵਿਭਾਗ ਨੇ ਵਿੱਤੀ ਸਾਲ 2024-25 ‘ਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ETO

PSPCL ਵਿਭਾਗ ਨੇ ਵਿੱਤੀ ਸਾਲ 2024-25 ‘ਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ETO

Big achievement in Power Sector: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਖਪਤਕਾਰਾਂ ਲਈ ਸੇਵਾਵਾਂ ਵਿੱਚ ਵਾਧਾ ਕਰਨ, ਮਾਲੀਆ ਵਧਾਉਣ ਅਤੇ ਵਿਆਪਕ ਸੰਚਾਲਨ ਸੁਧਾਰਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ...
ਨਰਮੇ ਦੀ ਕਾਸ਼ਤ ਨੂੰ ਵਧਾਉਣ ਲਈ ਸਰਕਾਰ ਦਾ ਉਪਰਾਲਾ, ਬੀਟੀ ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਣ ਦਾ ਐਲਾਨ

ਨਰਮੇ ਦੀ ਕਾਸ਼ਤ ਨੂੰ ਵਧਾਉਣ ਲਈ ਸਰਕਾਰ ਦਾ ਉਪਰਾਲਾ, ਬੀਟੀ ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਣ ਦਾ ਐਲਾਨ

Subsidy on BT Cotton Hybrid Seeds: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ...