by Jaspreet Singh | Aug 22, 2025 3:16 PM
Tarn Taran by-election; ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤਰਨਤਾਰਨ ਵੱਲ ਕੇਂਦ੍ਰਿਤ ਹੋ ਗਈ ਹੈ। ਅੰਮ੍ਰਿਤ ਕੌਰ ਮਲੋਆ ਨੇ ਤਰਨਤਾਰਨ ਜ਼ਿਮਨੀ ਚੋਣ ਲੜਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਕਤਲਕਾਂਡ ਦੇ ਮੁਲਜ਼ਮ ਬੇਅੰਤ ਸਿੰਘ ਦੀ ਇਹ ਦੂਜੀ ਸੰਤਾਨ ਹੈ। ਉਨ੍ਹਾਂ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਇਸ ਸਮੇਂ...
by Jaspreet Singh | Aug 22, 2025 1:52 PM
Sunil Jakhar Entry in Villages; 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਜਪਾ ਨੇ ਸ਼ਹਿਰਾਂ ਦੇ ਨਾਲ-ਨਾਲ ਆਪਣੇ ਕਮਜ਼ੋਰ ਪੱਖ ਯਾਨੀ ਪੇਂਡੂ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਦੀਆਂ 8 ਯੋਜਨਾਵਾਂ ਦੀ ਮਦਦ ਨਾਲ, ਭਾਜਪਾ ਨੇ...
by Jaspreet Singh | Aug 20, 2025 6:45 PM
Punjab News; ਲੁਧਿਆਣਾ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਾਂ ਤੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਲੋਕਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਲੁਧਿਆਣਾ ਦੇ ਸਰਕਾਰੀ ਦਫਤਰਾਂ ‘ਚੋ ਰਿਸ਼ਵਤ ਵਾਲਾ ਕੰਮ ਬੰਦ ਹੋ ਕੇ ਭ੍ਰਿਸ਼ਟਾਚਾਰ ਖਤਮ ਹੋ ਚੁੱਕਾ ਹੈ। ਮੀਡੀਆ...
by Jaspreet Singh | Aug 19, 2025 7:49 PM
Punjab News; ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ। ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ...
by Amritpal Singh | Aug 17, 2025 11:06 AM
ਦੇਸ਼ ਦੀ ਸਭ ਤੋਂ ਵੱਡੀਆਂ ਪ੍ਰਾਈਵੇਟ ਯੂਨੀਵਰਸਿਟੀਆਂ ‘ਚੋਂ ਇੱਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਅਮਰੀਕੀ ਉਤਪਾਦਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਦੇ ਚਾਂਸਲਰ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਹੈ ਕੈਂਪਸ ‘ਚ ਕਿਸੇ ਵੀ ਪ੍ਰਕਾਰ ਦੇ ਅਮਰੀਕੀ ਉਤਪਾਦ ਦੀ ਵਿਕਰੀ...