ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

India Pakistan war Punjab Government’s preparations; ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47...