ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ

Punjab News; ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ...