by Jaspreet Singh | Jun 30, 2025 9:43 PM
Punjab News; ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸਦੀ ਸਿਆਸੀ ਬਦਲਾਖੋਰੀ ਦੀ ਨੀਤੀ ਨੂੰ ਬੰਦ ਕਰੇ ਅਤੇ ਜ਼ੋਰ ਦੇ ਕੇ ਕੇ ਕਿਹਾ ਕਿ ਉਹ ਕਿਸਾਨਾਂ ਤੋਂ ਇਹਨਾਂ ਦੀ ਹਜ਼ਾਰਾਂ ਏਕੜ ਖੋਹਣ ਅਤੇ ਆਪ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਇਸਦੀ ਪੁਸ਼ਤਪਨਾਹੀ ਕਰਨ ਖਿਲਾਫ ਲੋਕ ਲਹਿਰ ਸ਼ੁਰੂ...
by Amritpal Singh | Jun 19, 2025 1:41 PM
Sukhbir Sing Badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ‘ਤੇ 2 ਰੁਪਏ ਪ੍ਰਤੀ ਯੂਨਿਟ ਵਾਧੂ ਬਿਜਲੀ ਸਰਚਾਰਜ ਲਗਾ ਕੇ ਉਨ੍ਹਾਂ ਦਾ ਗਲਾ ਘੁੱਟ ਰਹੀ ਹੈ, ਜਿਸ ਨਾਲ ਬਿਜਲੀ ਦਰਾਂ 10 ਰੁਪਏ ਪ੍ਰਤੀ ਯੂਨਿਟ ਤੱਕ ਵੱਧ ਗਈਆਂ ਹਨ! ਅਣ-ਨਿਰਧਾਰਤ...
by Amritpal Singh | Jun 18, 2025 10:00 PM
ਚੰਡੀਗੜ੍ਹ- ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ...
by Amritpal Singh | May 26, 2025 7:16 PM
Punjab News: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ...
by Jaspreet Singh | May 13, 2025 8:34 PM
Majitha tragedy:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ...