ਨਸ਼ਾ ਮੁਕਤ ਪੰਜਾਬ ਬਣਾਉਣ ਲਈ ਆਪ ਸਰਕਾਰ ਦਾ ਇੱਕ ਹੋਰ ਐਲਾਨ, ਮਿਲੇਗਾ 1 ਲੱਖ ਰੁਪਏ ਦਾ ਨਗਦ ਇਨਾਮ

ਨਸ਼ਾ ਮੁਕਤ ਪੰਜਾਬ ਬਣਾਉਣ ਲਈ ਆਪ ਸਰਕਾਰ ਦਾ ਇੱਕ ਹੋਰ ਐਲਾਨ, ਮਿਲੇਗਾ 1 ਲੱਖ ਰੁਪਏ ਦਾ ਨਗਦ ਇਨਾਮ

Cash Reward for Drug-free Village: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤਾਂ ਲਈ ਅਤੇ ਪਿੰਡਾਂ ਦੇ ਵਿਕਾਸ ਲਈ ਵਿਲੱਖਣ ਤੇ ਵੱਡੀਆਂ ਪਹਿਲਕਦੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਬ ਸੰਮਤੀ ਨਾਲ...