ਵਿਧਾਇਕ ਪਰਗਟ ਸਿੰਘ ਮਾਨ ਸਰਕਾਰ ‘ਤੇ ਭੜਕੇ, ਕਿਹਾ- ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਤੋਂ ਕੱਢਿਆ ਗਿਆ, ਫਿਰ ਕੇਜਰੀਵਾਲ ਦੇ ਲੋਕਾਂ ਨੂੰ…

ਵਿਧਾਇਕ ਪਰਗਟ ਸਿੰਘ ਮਾਨ ਸਰਕਾਰ ‘ਤੇ ਭੜਕੇ, ਕਿਹਾ- ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਤੋਂ ਕੱਢਿਆ ਗਿਆ, ਫਿਰ ਕੇਜਰੀਵਾਲ ਦੇ ਲੋਕਾਂ ਨੂੰ…

ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪ੍ਰਗਟ ਸਿੰਘ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਪ੍ਰਗਟ ਸਿੰਘ ਨੇ ਕਿਹਾ ਹੈ ਕਿ ਦਿੱਲੀ ਤੋਂ ਹਾਰਨ ਵਾਲੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ‘ਆਪ’ ਸਰਕਾਰ ਵੱਲੋਂ ਪੰਜਾਬ ਦੇ...