Tuesday, August 26, 2025
‘ਆਪ’ ਦੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ, ਝਾੜੂ ਲੈ ਕੇ ਸੜਕਾਂ ‘ਤੇ ਉੱਤਰੇ ਮੰਤਰੀ ਤੇ MLA ਨੇ ਲੋਕਾਂ ਨੂੰ ਕੀਤੀ ਅਪੀਲ

‘ਆਪ’ ਦੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ, ਝਾੜੂ ਲੈ ਕੇ ਸੜਕਾਂ ‘ਤੇ ਉੱਤਰੇ ਮੰਤਰੀ ਤੇ MLA ਨੇ ਲੋਕਾਂ ਨੂੰ ਕੀਤੀ ਅਪੀਲ

AAP’s Mega Cleanliness Drive: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫ਼ਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਸ਼ਨੀਵਾਰ ਨੂੰ ਲੁਧਿਆਣਾ ਸ਼ਹਿਰ ਭਰ ਵਿੱਚ ਵਿਸ਼ਾਲ...