ਪੰਜਾਬ ਵਿੱਚ ਭ੍ਰਿਸ਼ਟਾਚਾਰ ਮਾਮਲੇ ਵਿੱਚ ‘ਆਪ’ ਵਿਧਾਇਕ ਗ੍ਰਿਫ਼ਤਾਰ!

ਪੰਜਾਬ ਵਿੱਚ ਭ੍ਰਿਸ਼ਟਾਚਾਰ ਮਾਮਲੇ ਵਿੱਚ ‘ਆਪ’ ਵਿਧਾਇਕ ਗ੍ਰਿਫ਼ਤਾਰ!

Punjab News: ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਟੀਮ ਨੇ ਸਵੇਰੇ 8.45 ਵਜੇ ਅਸ਼ੋਕ ਨਗਰ ਸਥਿਤ ਅਰੋੜਾ ਦੇ ਘਰ ਛਾਪਾ ਮਾਰਿਆ। ਜਦੋਂ ਵਿਜੀਲੈਂਸ ਟੀਮ ਪਹੁੰਚੀ, ਵਿਧਾਇਕ ਅਰੋੜਾ ਆਪਣੇ ਕਿਸੇ ਨਿੱਜੀ ਕੰਮ ਲਈ ਜਾ ਰਹੇ ਸਨ। ਵਿਜੀਲੈਂਸ ਨੇ ਉਨ੍ਹਾਂ...