ਆਪ ਵਿਧਾਇਕ ਰਮਨ ਅਰੋੜਾ ’ਤੇ ਭ੍ਰਿਸ਼ਟਾਚਾਰ ਮਾਮਲੇ ’ਚ ਕੀਤੀ ਗਈ ਛਾਪੇਮਾਰੀ

ਆਪ ਵਿਧਾਇਕ ਰਮਨ ਅਰੋੜਾ ’ਤੇ ਭ੍ਰਿਸ਼ਟਾਚਾਰ ਮਾਮਲੇ ’ਚ ਕੀਤੀ ਗਈ ਛਾਪੇਮਾਰੀ

Punjab News: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਹੀ ਵਿਧਾਇਕ ‘ਤੇ ਵਿਜੀਲੈਂਸ ਛਾਪਾ ਮਾਰਿਆ ਹੈ। ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ। ਸਰਕਾਰੀ ਬੁਲਾਰੇ ਅਨੁਸਾਰ, ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ...