ਜਲੰਧਰ ਵਿੱਚ ਕਾਂਗਰਸੀ ਵਿਧਾਇਕ ਕੋਟਲੀ ਸਮੇਤ 150 ਲੋਕਾਂ ਖ਼ਿਲਾਫ਼ ਮਾਮਲਾ ਹੋਇਆ ਦਰਜ

ਜਲੰਧਰ ਵਿੱਚ ਕਾਂਗਰਸੀ ਵਿਧਾਇਕ ਕੋਟਲੀ ਸਮੇਤ 150 ਲੋਕਾਂ ਖ਼ਿਲਾਫ਼ ਮਾਮਲਾ ਹੋਇਆ ਦਰਜ

Punjab News: 6 ਦਿਨ ਪਹਿਲਾਂ, ਬੁੱਧਵਾਰ ਨੂੰ ਕੁਝ ਲੋਕਾਂ ਨੇ ਜਲੰਧਰ ਦੀ ਇੱਕ ਖੰਡ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਨਗਰ ਕੌਂਸਲ ਪ੍ਰਧਾਨ ਅਤੇ 150...
ਲਾਰੈਂਸ ਇੰਟਰਵਿਊ ਮਾਮਲੇ ਵਿੱਚ ਨਵਾਂ ਮੋੜ, 5 ਪੁਲਿਸ ਅਧਿਕਾਰੀਆਂ ਦੇ ਪੋਲੀਗ੍ਰਾਫ ਟੈਸਟ ‘ਤੇ ਲ਼ੱਗੀ ਰੋਕ, 28 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਲਾਰੈਂਸ ਇੰਟਰਵਿਊ ਮਾਮਲੇ ਵਿੱਚ ਨਵਾਂ ਮੋੜ, 5 ਪੁਲਿਸ ਅਧਿਕਾਰੀਆਂ ਦੇ ਪੋਲੀਗ੍ਰਾਫ ਟੈਸਟ ‘ਤੇ ਲ਼ੱਗੀ ਰੋਕ, 28 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਇੰਟਰਵਿਊ ਦੇ ਮਾਮਲੇ ਵਿੱਚ, ਮੋਹਾਲੀ ਦੀ ਅਦਾਲਤ ਨੇ ਪੁਲਿਸ ਮੁਲਾਜ਼ਮਾਂ ਦੇ ਪੋਲੀਗ੍ਰਾਫ ਟੈਸਟ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਿਸ ਨੂੰ ਜਵਾਬ ਦੇਣ ਲਈ ਕਿਹਾ ਗਿਆ ਹੈ।...
ਦਰਜਾ-4 ਕਰਮਚਾਰੀਆਂ ਨੂੰ ਦਿੱਤਾ ਤੋਹਫਾ, ਕਣਕ ਖਰੀਦਣ ਲਈ ਮਿਲੇਗਾ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ, ਤਿੰਨ ਸਾਲਾਂ ‘ਚ 21.25 ਫੀਸਦੀ ਦਾ ਵਾਧਾ

ਦਰਜਾ-4 ਕਰਮਚਾਰੀਆਂ ਨੂੰ ਦਿੱਤਾ ਤੋਹਫਾ, ਕਣਕ ਖਰੀਦਣ ਲਈ ਮਿਲੇਗਾ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ, ਤਿੰਨ ਸਾਲਾਂ ‘ਚ 21.25 ਫੀਸਦੀ ਦਾ ਵਾਧਾ

Interest-free Wheat Loan: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ...
ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ, 7 ਮਈ ਨੂੰ ਹਾਈ ਕੋਰਟ ਵਿੱਚ ਹੋਵੇਗੀ ਅਗਲੀ ਸੁਣਵਾਈ

ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਜਾਰੀ, 7 ਮਈ ਨੂੰ ਹਾਈ ਕੋਰਟ ਵਿੱਚ ਹੋਵੇਗੀ ਅਗਲੀ ਸੁਣਵਾਈ

Partap Singh Bajwa: ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਗ੍ਰਨੇਡਾਂ ਦੀ ਆਮਦ ਸਬੰਧੀ ਦਿੱਤੇ ਗਏ ਬਿਆਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਰਾਜ ਸਰਕਾਰ ਨੇ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਜਾਂਚ ਜਾਰੀ...
ਲੁਧਿਆਣਾ ‘ਚ ਚੋਣ ਮੁਹਿੰਮ ਸ਼ੁਰੂ, ਸੌਂਦ ਨੇ ਸੰਜੀਵ ਅਰੋੜਾ ਨੂੰ ਦੱਸਿਆ ਰਾਜਨੀਤੀ ਦਾ “ਹੀਰਾ”, ਕਰ ਦਿੱਤੀ ਭਾਰੀ ਜਿੱਤ ਦੀ ਭਵਿੱਖਬਾਣੀ

ਲੁਧਿਆਣਾ ‘ਚ ਚੋਣ ਮੁਹਿੰਮ ਸ਼ੁਰੂ, ਸੌਂਦ ਨੇ ਸੰਜੀਵ ਅਰੋੜਾ ਨੂੰ ਦੱਸਿਆ ਰਾਜਨੀਤੀ ਦਾ “ਹੀਰਾ”, ਕਰ ਦਿੱਤੀ ਭਾਰੀ ਜਿੱਤ ਦੀ ਭਵਿੱਖਬਾਣੀ

Ludhiana News: ਸੰਜੀਵ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ। AAP’s election campaign: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ (ਪੱਛਮੀ) ਤੋਂ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ...