by Amritpal Singh | Apr 7, 2025 5:27 PM
Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਲੋਕ ਨਿੱਜੀ ਤੇ ਰਾਜਸੀ ਮੁਫਾਦਾਂ ਲਈ ਅਜਿਹਾ ਕਰ ਰਹੇ ਹਨ। “ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸੀਨੀਅਰ...
by Amritpal Singh | Apr 2, 2025 8:07 PM
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਡਾ. ਬੀ.ਆਰ. ਅੰਬੇਡਕਰ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਵਿਖੇ ‘ਆਪ’ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ...