ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਲਾਲਜੀਤ ਭੁੱਲਰ ਨੇ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

Inaugurates projects under Sikhya Kranti: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ “ਸਿੱਖਿਆ ਕ੍ਰਾਂਤੀ”...
ਅਧਿਆਪਕਾਂ ਨਾਲ ਬਦਸਲੂਕੀ ਵਾਲੇ ਮੁੱਦੇ ਨਾਲ ਘਿਰੇ ‘ਆਪ’ ਵਿਧਾਇਕ ਜੌੜਾਮਾਜਰਾ ਨੇ ਮੁਆਫ਼ੀ ਮੰਗੀ

ਅਧਿਆਪਕਾਂ ਨਾਲ ਬਦਸਲੂਕੀ ਵਾਲੇ ਮੁੱਦੇ ਨਾਲ ਘਿਰੇ ‘ਆਪ’ ਵਿਧਾਇਕ ਜੌੜਾਮਾਜਰਾ ਨੇ ਮੁਆਫ਼ੀ ਮੰਗੀ

AAP MLA Jaura Majra apologizes:ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਟਿਆਲਾ ਦੇ ਸਮਾਣਾ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕਾਂ ਬਾਰੇ ਸਟੇਜ ‘ਤੇ ਕਹੇ ਸ਼ਬਦਾਂ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਅਜਿਹੇ ਸਮੇਂ ਮੁਆਫ਼ੀ ਮੰਗੀ ਹੈ ਜਦੋਂ ਅਧਿਆਪਕਾਂ ਨੇ ਸ਼ੁੱਕਰਵਾਰ ਤੋਂ ਰਾਜ...
4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ

4000 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਲਿੰਕ ਸੜਕਾਂ ਦੀ ਮੁਰੰਮਤ

ਚੰਡੀਗੜ੍ਹ: ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼...
ਪੰਜਾਬ ‘ਚ 16 ਮਹੀਨਿਆਂ ਬਾਅਦ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਹੋਈ ਸ਼ੁਰੂਆਤ!

ਪੰਜਾਬ ‘ਚ 16 ਮਹੀਨਿਆਂ ਬਾਅਦ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਹੋਈ ਸ਼ੁਰੂਆਤ!

Mukhyamantri Teerth Darshan Yojana: ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਨਾਗਰਿਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਯੋਜਨਾ ਦੇ ਤਹਿਤ, 50 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ।...
ਆਪ ਪੰਜਾਬ ਨੂੰ ਬਣਾਏਗੀ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ – ਹਰਪਾਲ ਚੀਮਾ

ਆਪ ਪੰਜਾਬ ਨੂੰ ਬਣਾਏਗੀ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ – ਹਰਪਾਲ ਚੀਮਾ

Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਨੂੰ ਪ੍ਰਭਾਵਿਤ ਕਰਨ ਵਾਲੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ। ਆਪ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੀਨੀਅਰ ਬੁਲਾਰੇ ਨੀਲ ਗਰਗ ਦੇ ਨਾਲ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੀ...