ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਕਰਨਗੇ ਪ੍ਰੈਸ ਕਾਨਫਰੰਸ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋ ਸਕਦੀ ਹੈ ਗਿਰਦਾਵਰੀ

ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਕਰਨਗੇ ਪ੍ਰੈਸ ਕਾਨਫਰੰਸ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋ ਸਕਦੀ ਹੈ ਗਿਰਦਾਵਰੀ

Punjab Flood Relief: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਮੀਡੀਆ ਸਾਹਮਣੇ ਉਹ ਕਿਸ ਮੁੱਦੇ ‘ਤੇ ਚਰਚਾ ਕਰਨਗੇ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਅੱਜ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ...