ਚੰਡੀਗੜ੍ਹ ਵਿੱਚ ਸੜਕ ਹਾਦਸੇ ਵਿੱਚ ‘ਆਪ’ ਆਗੂ ਦੇ ਪੁੱਤਰ ਦੀ ਮੌਤ, ਤੇਜ਼ ਰਫ਼ਤਾਰ ਬਾਈਕ ਖੰਭੇ ਨਾਲ ਟਕਰਾਈ

ਚੰਡੀਗੜ੍ਹ ਵਿੱਚ ਸੜਕ ਹਾਦਸੇ ਵਿੱਚ ‘ਆਪ’ ਆਗੂ ਦੇ ਪੁੱਤਰ ਦੀ ਮੌਤ, ਤੇਜ਼ ਰਫ਼ਤਾਰ ਬਾਈਕ ਖੰਭੇ ਨਾਲ ਟਕਰਾਈ

ਚੰਡੀਗੜ੍ਹ ਵਿੱਚ ਤੇਜ਼ ਰਫ਼ਤਾਰ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਸੈਕਟਰ 38/40 ਡਿਵਾਈਡਿੰਗ ਰੋਡ ‘ਤੇ ਤੇਜ਼ ਰਫ਼ਤਾਰ ਮੋਟਰਸਾਈਕਲ ਦੇ ਖੰਭੇ ਨਾਲ ਟਕਰਾ ਜਾਣ ਕਾਰਨ 21 ਸਾਲਾ ਉਦੈ ਸਿੰਘ ਦੀ ਮੌਤ ਹੋ ਗਈ। ਉਦੈ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਵਿਕਰਮ ਪੁੰਡੀਰ ਦਾ ਪੁੱਤਰ ਸੀ। ਸੜਕ ਹਾਦਸੇ ਦੌਰਾਨ ਸਿਰ ਵਿੱਚ ਗੰਭੀਰ ਸੱਟ ਲੱਗਣ...