Accident in Hoshiarpur: ਬੱਸ ਅਤੇ ਕਾਰ ਦੀ ਹੋਈ ਸਿੱਧੀ ਟੱਕਰ, ਕਈ ਮੌਤਾਂ

Accident in Hoshiarpur: ਬੱਸ ਅਤੇ ਕਾਰ ਦੀ ਹੋਈ ਸਿੱਧੀ ਟੱਕਰ, ਕਈ ਮੌਤਾਂ

Punjab News: ਹਾਜੀਪੁਰ ਤੋਂ ਦਸੂਹਾ ਵੱਲ ਨੂੰ ਜਾ ਰਹੀ ਨਿੱਜੀ ਕੰਪਨੀ ਦੀ ਮਿੰਨੀ ਬੱਸ, ਜੋ ਸਵਾਰੀਆਂ ਨਾਲ ਭਰੀ ਹੋਈ ਸੀ, ਦੀ ਸਿੱਧੀ ਟੱਕਰ ਸਾਹਮਣੇ ਤੋਂ ਆ ਰਹੇ ਕਾਰ ਨਾਲ ਹੋ ਗਈ। ਇਸ ਦੌਰਾਨ ਸਵਾਰੀਆਂ ਨਾਲ ਭਰੀ ਬੱਸ ਵਿਚ, ਜਿਥੇ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਉਥੇ ਹੀ ਕਈਆਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਬੱਸ...