ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰਿਆ ਭਿਆਨਕ ਹਾਦਸਾ, ਛੇ ਸਫਾਈ ਕਰਮਚਾਰੀਆਂ ਦੀ ਮੌਤ, ਪੰਜ ਗੰਭੀਰ ਜ਼ਖਮੀ

ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰਿਆ ਭਿਆਨਕ ਹਾਦਸਾ, ਛੇ ਸਫਾਈ ਕਰਮਚਾਰੀਆਂ ਦੀ ਮੌਤ, ਪੰਜ ਗੰਭੀਰ ਜ਼ਖਮੀ

Delhi-mumbai expressway accident:ਸ਼ਨੀਵਾਰ 26 ਅਪ੍ਰੈਲ ਸਵੇਰੇ ਨੂਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਫਿਰੋਜ਼ਪੁਰ ਝਿਰਕਾ ਪੁਲਿਸ ਸਟੇਸ਼ਨ ਦੀ ਹੱਦ ਅਧੀਨ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਇਬਰਾਹਿਮਬਾਸ ਪਿੰਡ ਨੇੜੇ ਇੱਕ ਤੇਜ਼ ਰਫ਼ਤਾਰ ਪਿਕ-ਅੱਪ ਵਾਹਨ ਨੇ ਸਫਾਈ...