ਸੰਗਰੂਰ ‘ਚ ਸੜਕ ਹਾਦਸੇ ਦੌਰਾਨ ਨੌਜਵਾਨ ਦੇ ਸਿਰ ਦੇ ਹੋਏ ਦੋ ਟੁਕੜੇ, ਦੋ ਨੌਜਵਾਨਾਂ ਦੀ ਮੌਤ

ਸੰਗਰੂਰ ‘ਚ ਸੜਕ ਹਾਦਸੇ ਦੌਰਾਨ ਨੌਜਵਾਨ ਦੇ ਸਿਰ ਦੇ ਹੋਏ ਦੋ ਟੁਕੜੇ, ਦੋ ਨੌਜਵਾਨਾਂ ਦੀ ਮੌਤ

Punjab Road Accident: ਸੜਕ ਹਾਦਸਾ ਇੰਨਾ ਕੁ ਭਿਆਨਕ ਸੀ ਕਿ ਟਰਾਲੇ ਨੇ ਦੋਵੇਂ ਨੌਜਵਾਨਾਂ ਨੂੰ ਦਰੜ ਦਿੱਤਾ। ਇਸ ਭਿਆਨਕ ਹਾਦਸੇ ‘ਚ ਇੱਕ ਨੌਜਵਾਨ ਦੇ ਸਰੀਰ ਦੇ ਦੋ ਟੁਕੜੇ ਹੋ ਗਏ। Road Accident in Sangrur: ਸੰਗਰੂਰ ‘ਚ ਦਰਦਨਾਕ ਭਿਆਨਕ ਸੜਕ ਹਾਦਸਾ ਹੋਇਆ ਹੈ। ਹਾਸਲ ਜਾਣਕਾਰੀ ਮੁਤਾਬਕ ਸੰਗਰੂਰ ਤੋਂ ਧੂਰੀ ਰੋਡ...