ਅੰਮ੍ਰਿਤਸਰ ‘ਚ ਮੰਦਿਰ ‘ਤੇ ਗ੍ਰੇਨੇਡ ਸੁੱਟਣ ਵਾਲਿਆਂ ਨਾਲ ਮੁੱਠਭੇੜ, ਪੁਲਿਸ ਦੀਆਂ ਗੋਲੀਆਂ ਨਾਲ ਦੋਸ਼ੀ ਜ਼ਖਮੀ, ਇੱਕ ਦੀ ਹੋਈ ਮੌਤ

ਅੰਮ੍ਰਿਤਸਰ ‘ਚ ਮੰਦਿਰ ‘ਤੇ ਗ੍ਰੇਨੇਡ ਸੁੱਟਣ ਵਾਲਿਆਂ ਨਾਲ ਮੁੱਠਭੇੜ, ਪੁਲਿਸ ਦੀਆਂ ਗੋਲੀਆਂ ਨਾਲ ਦੋਸ਼ੀ ਜ਼ਖਮੀ, ਇੱਕ ਦੀ ਹੋਈ ਮੌਤ

Amritsar Encounter: ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਤੇ ਉਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ। Amritsar Encounter: ਅੰਮ੍ਰਿਤਸਰ ‘ਚ ਮੰਦਰ...