Saturday, July 26, 2025
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

Main accused in grenade attack arrested:7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੈਦੁਲ ਅਮੀਨ ਵਾਸੀ ਅਮਰੋਹਾ ਉੱਤਰ ਪ੍ਰਦੇਸ਼ ਵਜੋਂ ਦੱਸੀ ਗਈ...