ਪਾਸਟਰ ਮਾਮਲੇ ‘ਚ ਪੀੜਿਤ ਔਰਤਾਂ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੱਸੀ ਮੁਸ਼ਕਿਲਾਂ,ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਪਾਸਟਰ ਮਾਮਲੇ ‘ਚ ਪੀੜਿਤ ਔਰਤਾਂ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੱਸੀ ਮੁਸ਼ਕਿਲਾਂ,ਸਹਾਇਤਾ ਕਰਨ ਦਾ ਦਿੱਤਾ ਭਰੋਸਾ

Pastor Bajinder Singh Sexual harassment case: ਪੰਜਾਬ ਦੇ ਪਾਸਟਰ ਬਜਿੰਦਰ ਸਿੰਘ ਦਾ ਮਾਮਲਾ ਇਸ ਸਮੇਂ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਮੋਹਾਲੀ ਅਦਾਲਤ ਵੱਲੋਂ ਪਾਸਟਰ ਨੂੰ ਯੋਨ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਦਿੱਤੇ ਜਾਣ ਤੋਂ ਪਟਿਆਲਾ ਜੇਲ੍ਹ ਵਿੱਚ ਸਿਫ਼ਟ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੀੜਤਾਂ ਵੱਲੋਂ ਆਪਣੀ ਜਾਨ ਨੂੰ ਵੀ...