ਪੰਜਾਬ-ਹਿਮਾਚਲ ਵੱਲੋਂ ਸਾਂਝੇ ਛਾਪੇਮਾਰੀ ਦੌਰਾਨ 346 ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 220 ਵਿਰੁੱਧ ਐਫਆਈਆਰ, ਲੱਖਾਂ ਦੇ ਨਸ਼ੀਲੇ ਪਦਾਰਥ ਜ਼ਬਤ

ਪੰਜਾਬ-ਹਿਮਾਚਲ ਵੱਲੋਂ ਸਾਂਝੇ ਛਾਪੇਮਾਰੀ ਦੌਰਾਨ 346 ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 220 ਵਿਰੁੱਧ ਐਫਆਈਆਰ, ਲੱਖਾਂ ਦੇ ਨਸ਼ੀਲੇ ਪਦਾਰਥ ਜ਼ਬਤ

Punjab News: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਰੂਪਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ ਤੱਕ ਕੀਤੀ ਗਈ ਸਖ਼ਤ ਕਾਰਵਾਈ ਵਿੱਚ 346 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਖਾਸ ਗੱਲ ਇਹ ਹੈ...